XDLXDL
ਭਾਰਤ ਲਈ ਪੰਜਾਬ ਦੇ ਯੋਗਦਾਨ ਨੂੰ ਵੇਖਦੇ ਹੋਏ ਦੁਸ਼ਮਣ ਸਾਡੇ ਦੇਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੇ ਹਨ। ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਾਡੇ ਲਈ ਇਹ ਜਰੂਰੀ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇ। #NashaMuktPunjabYatra · XDL